Benti Bakhano kaese歌词由Bhai Satvinder Singh Ji&Bhai Harvinder Singh演唱,出自专辑《Benti Bakhano kaese》,下面是《Benti Bakhano kaese》完整版歌词!
Benti Bakhano kaese歌词完整版
ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ
ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ
ਨਾਹਿਨ ਅਨੂਪ ਰੂਪ ਚਿਤਵੈ ਕਿਉ ਚਿੰਤਾਮਣਿ ਲੋਨੇ ਹੈ ਨ ਲੋਇਨ ਜੋ ਲਾਲਨ ਬਿਲੋਕੀਐ ॥
ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ
ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ ਸੁਰਤਿ ਨ ਸ੍ਰਵਨਨ ਬਚਨ ਮਧੋਕੀਐ ॥
ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ
ਅੰਗ ਅੰਗ ਹੀਨ ਦੀਨ ਕੈਸੇ ਬਰ ਮਾਲ ਕਰਉ ਮਸਤਕ ਨਾਹਿ ਭਾਗ ਪ੍ਰਿਯ ਪਗ ਧੋਕੀਐ ॥
ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ
ਸੇਵਕ ਸ੍ਵਭਾਵ ਨਾਹਿ ਪਹੁਚ ਨ ਸਕਉ ਸੇਵ ਨਾਹਿਨ ਪ੍ਰਤੀਤ ਪ੍ਰਭ ਪ੍ਰਭਤਾ ਸਮੋਕੀਐ ॥
ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ